HomePunjabi NewsLiberal Breakingਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਨਾਲ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ

ਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਨਾਲ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਲੈ ਲੈਣ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਧਾਮੀ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ । ਮਜੀਠੀਆ ਨੇ ਕਿਹਾ ਕਿ ਧਾਮੀ ਦੇ ਨਾਲ ਉਹਨਾਂ ਦਾ ਖਾਸ ਰਿਸ਼ਤਾ ਹੈ।

RELATED ARTICLES

Most Popular

Recent Comments