HomePunjabi NewsLiberal Breakingਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ...

ਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਨੂੰ ਅੱਜ ਕੀਤਾ ਮੁਕੰਮਲ

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਨੂੰ ਅੱਜ ਮੁਕੰਮਲ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾ ਕੇ ਅਰਦਾਸ ਕਰਵਾ ਦਿੱਤੀ ਹੈ। ਦੱਸ ਦਈਏ ਕਿ ਦੋ ਦਸੰਬਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਸੀ ਜਿਸ ਦੇ ਤਹਿਤ ਸੁਖਬੀਰ ਬਾਦਲ ਸਮੇਤ ਅਕਾਲੀ ਆਗੂ ਆਪਣੀ ਧਾਰਮਿਕ ਸਜ਼ਾ ਭੁਗਤ ਰਹੇ ਹਨ।

RELATED ARTICLES

Most Popular

Recent Comments