ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ, ਪਰ ਕੋਈ ਫੈਸਲਾ ਨਹੀਂ ਹੋ ਸਕਿਆ। ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ 7 ਅਗਸਤ ਨੂੰ ਹੋਵੇਗੀ, ਜਦੋਂ ਕਿ ਅਦਾਲਤ ਬੈਰਕ ਬਦਲਣ ਦੀ ਪਟੀਸ਼ਨ ‘ਤੇ 12 ਅਗਸਤ ਨੂੰ ਸੁਣਵਾਈ ਕਰੇਗੀ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਕੋਰਟ ਤੋਂ ਰਾਹਤ
RELATED ARTICLES