HomePunjabi NewsLiberal Breakingਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ

ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ

ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਸੋਧ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ, ਜਿਸਨੂੰ ਹਾਈ ਕੋਰਟ ਨੇ ਸਵੀਕਾਰ ਕਰ ਲਿਆ ਹੈ। ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।

RELATED ARTICLES

Most Popular

Recent Comments