HomePunjabi NewsLiberal Breakingਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਸੋਮਵਾਰ ਨੂੰ ਹੋਵੇਗੀ ਸੁਣਵਾਈ

ਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਸੋਮਵਾਰ ਨੂੰ ਹੋਵੇਗੀ ਸੁਣਵਾਈ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਦੁਬਾਰਾ ਸੁਣਵਾਈ ਹੋਈ। ਪਰ ਅੱਜ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਹੁਣ ਇਸ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ। ਜਦੋਂ ਕਿ ਬੈਰਕ ਬਦਲਣ ਦੀ ਪਟੀਸ਼ਨ ‘ਤੇ ਵੀ 12 ਅਗਸਤ ਨੂੰ ਸੁਣਵਾਈ ਹੋਵੇਗੀ।

RELATED ARTICLES

Most Popular

Recent Comments