ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਜਾਰੀ ਕੀਤੀ ਵੀਡੀਓ ‘ਚ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ- ਪੰਜਾਬ ਦੇ ਪੈਸੇ ਦੀ ਹੋ ਰਹੀ ਹੈ ਦੁਰਵਰਤੋਂ।
ਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਤੇ ਲਗਾਏ ਵੱਡੇ ਇਲਜ਼ਾਮ
RELATED ARTICLES