ਅੰਮ੍ਰਿਤਸਰ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਥਾਣੇ ਵਿੱਚ ਦਰਜ ਐਫਆਈਆਰ ਦੇ ਮਾਮਲੇ ‘ਚ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਅਤੇ ਜ਼ਮਾਨਤ ਲਈ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਸੁਣਵਾਈ ਕਰਦਿਆਂ ਪੁਲਿਸ ਨੂੰ 10 ਜੂਨ ਤੱਕ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 10 ਜੂਨ ਨੂੰ ਨਿਰਧਾਰਿਤ ਕੀਤੀ ਗਈ ਹੈ।
ਬ੍ਰੇਕਿੰਗ: ਬਿਕਰਮ ਮਜੀਠੀਆ ਨੇ ਗ੍ਰਿਫ਼ਤਾਰੀ ‘ਤੇ ਰੋਕ ਤੇ ਜ਼ਮਾਨਤ ਲਈ ਅਦਾਲਤ ‘ਚ ਪਾਈ ਪਟੀਸ਼ਨ, 10 ਜੂਨ ਨੂੰ ਹੋਵੇਗੀ ਸੁਣਵਾਈ
RELATED ARTICLES


