ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਨਹੀਂ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਯਾਚਿਕਾ ਨੂੰ ਖਾਰਜ ਕਰ ਦਿੱਤਾ ਗਿਆ ਹੈ। ਮਜੀਠੀਆ ਨੂੰ ਆਮਦਨ ਨਾਲੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਜੂਨ 2025 ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਨਾਭਾ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਉਨ੍ਹਾਂ ਨੂੰ ਜ਼ਮਾਨਤ ਲਈ ਸੁਪਰੀਮ ਕੋਰਟ ਜਾਣਾ ਪਵੇਗਾ
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ
RELATED ARTICLES


