ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਅਕਾਲੀ ਦਲ ਵਿੱਚ ਵੀ ਬਾਗੀ ਸੁਰਾਂ ਉੱਠਣ ਲੱਗ ਪਈਆਂ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ 6 ਹੋਰ ਆਗੂ ਸੇਵਾਮੁਕਤੀ ਦੇ ਇਸ ਫੈਸਲੇ ਦੇ ਖਿਲਾਫ ਆ ਗਏ ਹਨ।
ਬ੍ਰੇਕਿੰਗ : ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਟਾਏ ਜਾਣ ਦਾ ਬਿਕਰਮ ਸਿੰਘ ਮਜੀਠੀਆ ਵਲੋਂ ਵਿਰੋਧ
RELATED ARTICLES