More
    HomePunjabi NewsLiberal Breakingਬ੍ਰੇਕਿੰਗ: 7 ਮਹੀਨਿਆਂ ਬਾਅਦ ਅੱਜ ਜੇਲ੍ਹ ਤੋਂ ਰਿਹਾਅ ਹੋਣਗੇ ਬਿਕਰਮ ਸਿੰਘ ਮਜੀਠੀਆ

    ਬ੍ਰੇਕਿੰਗ: 7 ਮਹੀਨਿਆਂ ਬਾਅਦ ਅੱਜ ਜੇਲ੍ਹ ਤੋਂ ਰਿਹਾਅ ਹੋਣਗੇ ਬਿਕਰਮ ਸਿੰਘ ਮਜੀਠੀਆ

    ਨਾਭਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸਵੇਰੇ 10 ਵਜੇ ਦੇ ਕਰੀਬ ਨਿਊ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ। ਸੁਪਰੀਮ ਕੋਰਟ ਵੱਲੋਂ ਬੀਤੇ ਦਿਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਰਿਹਾਈ ਦੀਆਂ ਰਸਮਾਂ ਪੂਰੀਆਂ ਹੋਣਗੀਆਂ। ਜੇਲ੍ਹ ਦੇ ਬਾਹਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ ਅਤੇ ਅਕਾਲੀ ਵਰਕਰ ਵੱਡੀ ਗਿਣਤੀ ਵਿੱਚ ਇਕੱਠੇ ਹੋ ਰਹੇ ਹਨ।

    RELATED ARTICLES

    Most Popular

    Recent Comments