HomePunjabi NewsLiberal Breakingਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਦੀ ਨਸ਼ਿਆ ਦੇ ਮਾਮਲੇ ਵਿੱਚ 17 ਮਾਰਚ ਨੂੰ...

ਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਦੀ ਨਸ਼ਿਆ ਦੇ ਮਾਮਲੇ ਵਿੱਚ 17 ਮਾਰਚ ਨੂੰ ਪੇਸ਼ੀ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਮੁਸ਼ਕਿਲਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ। ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਪੁੱਛਗਿੱਛ ਲਈ 17 ਮਾਰਚ ਨੂੰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

RELATED ARTICLES

Most Popular

Recent Comments