HomePunjabi NewsLiberal Breakingਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਹਾਈ ਕੋਰਟ ਵੱਲੋਂ ਅੱਜ ਉਨ੍ਹਾਂ ਦੀ ਜ਼ਮਾਨਤ ‘ਤੇ ਫੈਸਲਾ ਸੁਣਾਏ ਜਾਣ ਦੀ ਉਮੀਦ ਹੈ, ਕਿਉਂਕਿ ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਕਿਹਾ ਸੀ ਕਿ ਇਸ ਮਾਮਲੇ ‘ਤੇ ਹੋਰ ਬਹਿਸ ਕਰਨ ਦੀ ਕੋਈ ਲੋੜ ਨਹੀਂ ਹੈ।

RELATED ARTICLES

Most Popular

Recent Comments