HomePunjabi NewsLiberal Breakingਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਲਗਾਤਾਰ ਦੂਜੇ ਦਿਨ (7 ਅਕਤੂਬਰ) ਸੁਣਵਾਈ ਹੋ ਰਹੀ ਹੈ। ਉਨ੍ਹਾਂ ਦੀ ਪਟੀਸ਼ਨ ‘ਤੇ ਅੱਜ ਫੈਸਲਾ ਆਉਣ ਦੀ ਉਮੀਦ ਹੈ।

RELATED ARTICLES

Most Popular

Recent Comments