HomePunjabi NewsLiberal Breakingਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ (22 ਜੁਲਾਈ) ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਸਰਕਾਰ ਜੇਲ੍ਹ ਵਿੱਚ ਬੈਰਕ ਬਦਲਣ ਅਤੇ ਗ੍ਰਿਫ਼ਤਾਰੀ ਦੇ ਆਧਾਰ ਲਈ ਦਾਇਰ ਪਟੀਸ਼ਨ ਦਾ ਵੀ ਜਵਾਬ ਦੇਵੇਗੀ।

RELATED ARTICLES

Most Popular

Recent Comments