ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸਵੇਰੇ 11 ਵਜੇ ਤੋਂ ਸੁਣਵਾਈ ਚੱਲ ਰਹੀ ਸੀ। ਜਿਸ ਨੂੰ ਹੁਣ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਸੁਣਵਾਈ ਦੁਪਹਿਰ 2 ਵਜੇ ਦੁਬਾਰਾ ਸ਼ੁਰੂ ਹੋਵੇਗੀ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਅੱਜ ਮੁੜ ਹੋਵੇਗੀ ਸੁਣਵਾਈ
RELATED ARTICLES