ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੇ ਮੋਹਾਲੀ ਅਦਾਲਤ ਨੂੰ ਦੱਸਿਆ ਕਿ ਮਜੀਠੀਆ ਜਾਂਚ ਦੌਰਾਨ ਕਈ ਮਹੱਤਵਪੂਰਨ ਸਵਾਲਾਂ ‘ਤੇ ਸਹਿਯੋਗ ਨਹੀਂ ਕਰ ਰਿਹਾ ਹੈ। ਏਜੰਸੀ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਹੁਣ ਉਸਨੂੰ ਪੁੱਛਗਿੱਛ ਲਈ ਪੰਜਾਬ ਤੋਂ ਬਾਹਰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਲਿਜਾਣਾ ਪੈ ਸਕਦਾ ਹੈ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਵਿੱਚ 4 ਦਿਨ ਦਾ ਹੋਰ ਵਾਧਾ
RELATED ARTICLES