ਬੇਅਦਬੀ ਬਾਰੇ ਬਿੱਲ ਕੱਲ੍ਹ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਇਸ ਬਿੱਲ ‘ਤੇ ਸਾਰੀਆਂ ਸੰਸਥਾਵਾਂ ਅਤੇ ਲੋਕਾਂ ਤੋਂ ਰਾਏ ਮੰਗੀ ਜਾਵੇਗੀ। ਪੰਜਾਬ ਦੇ ਸਾਰੇ ਲੋਕਾਂ ਨੂੰ ਦਸ ਲੱਖ ਤੱਕ ਦੀ ਮੁਫ਼ਤ ਇਲਾਜ ਸਹੂਲਤ ਮਿਲੇਗੀ। ਚੰਗਾ ਕੰਮ ਕਰਨ ਵਾਲੀਆਂ ਮਹਿਲਾ ਸਰਪੰਚਾਂ ਨੂੰ ਨਾਦੇੜ ਦੇ ਹਜ਼ੂਰ ਸਾਹਿਬ ਦਾ ਦੌਰਾ ਕਰਵਾਇਆ ਜਾਵੇਗਾ।
ਬ੍ਰੇਕਿੰਗ : ਬੇਅਦਬੀ ਮਾਮਲੇ ਤੇ ਪੰਜਾਬ ਵਿਧਾਨ ਸਭਾ ਵਿਚ ਭਲ੍ਹਕੇ ਆਵੇਗਾ ਬਿੱਲ
RELATED ARTICLES