More
    HomePunjabi NewsLiberal Breakingਬ੍ਰੇਕਿੰਗ: ਬਿਸ਼ਨੋਈ ਇੰਟਰਵਿਊ ਮਾਮਲੇ ਦੀ ਰਿਪੋਰਟ ਪਬਲਿਕ ਸਰਵਿਸ ਕਮਿਸ਼ਨ ਨੂੰ ਗਈ ਭੇਜੀ

    ਬ੍ਰੇਕਿੰਗ: ਬਿਸ਼ਨੋਈ ਇੰਟਰਵਿਊ ਮਾਮਲੇ ਦੀ ਰਿਪੋਰਟ ਪਬਲਿਕ ਸਰਵਿਸ ਕਮਿਸ਼ਨ ਨੂੰ ਗਈ ਭੇਜੀ

    ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤੀ ਇੰਟਰਵਿਊ ਸਬੰਧੀ ਰਿਪੋਰਟ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਹੈ। ਜਿਸ ਨੂੰ ਉਸਨੇ ਸਵੀਕਾਰ ਕਰ ਲਿਆ ਹੈ। ਰਿਪੋਰਟ ਵਿੱਚ ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸੂਬਾ ਸਰਕਾਰ ਨੇ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਕਿਹਾ ਸੀ ਕਿ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ।

    RELATED ARTICLES

    Most Popular

    Recent Comments