ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬਰਨਾਲਾ ਵਿੱਚ ਸਫਾਈ ਸੇਵਕਾਂ ਦੇ ਪ੍ਰਦਰਸ਼ਨ ਦੌਰਾਨ ਹੋਏ ਕਥਿਤ ਲਾਠੀਚਾਰਜ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਿਆ। ਬਿੱਟੂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਗਰੀਬ ਕਾਮਿਆਂ ਨਾਲ ਜ਼ੁਲਮ ਕਰ ਰਹੀ ਹੈ ਅਤੇ ਜਨਤਾ 2027 ਦੀਆਂ ਚੋਣਾਂ ਵਿੱਚ ਇਸ ਦਾ ਜਵਾਬ ਦੇਵੇਗੀ।
ਬ੍ਰੇਕਿੰਗ: ਬਰਨਾਲਾ ਲਾਠੀਚਾਰਜ ‘ਤੇ ਬਿੱਟੂ ਨੇ AAP ਲੀਡਰਸ਼ਿਪ ਨੂੰ ਘੇਰਿਆ
RELATED ARTICLES


