ਸਾਬਕਾ ਸੂਬਾ ਪ੍ਰਧਾਨ ਖੰਨਾ ਨੇ ਕਿਹਾ ਕਿ ਗੈਂਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ, ਆਮ ਆਦਮੀ ਪਾਰਟੀ ਵੋਟਰਾਂ ਵਿੱਚ ਡਰ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਵੋਟ ਪਾਉਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੁਧਿਆਣਾ ਪੱਛਮੀ ਦੇ ਲੋਕ ਇਸ ਵਾਰ ਬਦਲਾਅ ਲਿਆ ਰਹੇ ਹਨ।
ਬ੍ਰੇਕਿੰਗ : ਭਾਜਪਾ ਨੇ ਆਪ ਤੇ ਚੋਣਾਂ ਵਿੱਚ ਗੈਂਗਸਟਰਾਂ ਦਾ ਸਾਥ ਲੈਣ ਦਾ ਲਗਾਇਆ ਦੋਸ਼
RELATED ARTICLES