HomePunjabi NewsLiberal Breakingਬ੍ਰੇਕਿੰਗ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੇ ਭਾਜਪਾ ਨੇ ਆਪਣੀ ਹਾਰ...

ਬ੍ਰੇਕਿੰਗ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੇ ਭਾਜਪਾ ਨੇ ਆਪਣੀ ਹਾਰ ਮੰਨੀ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੇ ਭਾਜਪਾ ਨੇ ਆਪਣੀ ਹਾਰ ਮੰਨੀ ਹੈ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਅਸੀਂ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ ਅਤੇ ਸੰਜੀਵ ਅਰੋੜਾ ਜੀ ਨੂੰ ਦਿਲੋਂ ਵਧਾਈ ਦਿੰਦੇ ਹਾਂ। ਸਾਨੂੰ ਉਮੀਦ ਹੈ ਕਿ ਉਹ ਲੁਧਿਆਣਾ ਦੀ ਤਰੱਕੀ ਅਤੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰਨਗੇ।

RELATED ARTICLES

Most Popular

Recent Comments