HomePunjabi NewsLiberal Breakingਬ੍ਰੇਕਿੰਗ: BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ...

ਬ੍ਰੇਕਿੰਗ: BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਭਾਰਤੀ ਜਨਤਾ ਪਾਰਟੀ ਨੇ ਆਪਣੀ ਨਵੀਂ ਕੌਮੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਨਵੀਂ ਟੀਮ ਵਿੱਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮਨਪ੍ਰੀਤ ਬਾਦਲ ਦੀ ਇਸ ਨਿਯੁਕਤੀ ਨੂੰ ਪੰਜਾਬ ਦੀ ਸਿਆਸਤ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ। ਭਾਜਪਾ ਵੱਲੋਂ ਨਵੀਂ ਟੀਮ ਵਿੱਚ ਕਈ ਹੋਰ ਆਗੂਆਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

RELATED ARTICLES

Most Popular

Recent Comments