ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਸੀਨੀਅਰ ਆਗੂਆਂ ਨੇ ਸੂਬੇ ਦੀ ਆਰਥਿਕ ਹਾਲਤ, ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਗੈਂਗਸਟਰਵਾਦ ‘ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਭਾਜਪਾ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ। ਪਾਰਟੀ ਨੇ ਵਾਅਦਾ ਕੀਤਾ ਕਿ ਸਰਕਾਰ ਬਣਨ ‘ਤੇ ਹਰਿਆਣਾ ਮਾਡਲ ਤਹਿਤ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇਗਾ ਅਤੇ ਪੰਜਾਬ ਦੇ ਅਹਿਮ ਮਸਲਿਆਂ ਦਾ ਗੱਲਬਾਤ ਰਾਹੀਂ ਹੱਲ ਕੱਢਿਆ ਜਾਵੇਗਾ।
ਬ੍ਰੇਕਿੰਗ: ਭਾਜਪਾ ਨੇ 117 ਸੀਟਾਂ ‘ਤੇ ਇਕੱਲੇ ਚੋਣ ਲੜਨ ਦਾ ਕੀਤਾ ਐਲਾਨ, ਪੰਜਾਬ ਲਈ ਰੱਖਿਆ ਵਿਕਾਸ ਦਾ ਖਾਕਾ
RELATED ARTICLES


