ਆਮ ਆਦਮੀ ਪਾਰਟੀ ਨੂੰ ਅੰਮ੍ਰਿਤਸਰ ਦੇ ਵਿੱਚ ਹੋਰ ਮਜਬੂਤੀ ਮਿਲੀ ਹੈ । ਨਗਰ ਨਿਗਮ ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ (BJP) ਦੇ ਵਾਰਡ ਨੰਬਰ 27 ਤੋਂ ਕੌਂਸਲਰ ਪ੍ਰੀਤ ਕੌਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦਈਏ ਕਿ ਕੱਲ ਜਲੰਧਰ ਦੇ ਵਿੱਚ ਵੀ ਭਾਜਪਾ ਨੂੰ ਛੱਡ ਕੇ ਵਿਧਾਇਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।
ਬ੍ਰੇਕਿੰਗ : ਅੰਮ੍ਰਿਤਸਰ ਵਾਰਡ 27 ਤੋਂ ਭਾਜਪਾ ਕੌਂਸਲਰ ਹੋਈ ਆਪ ਵਿੱਚ ਸ਼ਾਮਲ
RELATED ARTICLES