ਅੰਮ੍ਰਿਤਸਰ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 27 ਲੋਕਾਂ ਦੀ ਮੌਤ ਦੇ ਮਾਮਲੇ ਦੇ ਸਬੰਧ ਵਿੱਚ ਭਾਜਪਾ ਦਾ ਇੱਕ ਵਫ਼ਦ ਅੱਜ, 19 ਨਵੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।
ਬ੍ਰੇਕਿੰਗ : ਮਜੀਠਾ ਸ਼ਰਾਬ ਕਾਂਡ ਮਾਮਲੇ ਵਿੱਚ ਭਾਜਪਾ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
RELATED ARTICLES