HomePunjabi NewsLiberal Breakingਬ੍ਰੇਕਿੰਗ: ਭਾਜਪਾ ਨੇ ਆਪਣੇ ਇਸ ਸੀਨੀਅਰ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ

ਬ੍ਰੇਕਿੰਗ: ਭਾਜਪਾ ਨੇ ਆਪਣੇ ਇਸ ਸੀਨੀਅਰ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ

ਬ੍ਰੇਕਿੰਗ : ਭਾਰਤੀ ਜਨਤਾ ਪਾਰਟੀ ਨੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਸਮੇਤ 12 ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ‘ਤੇ 6 ਸਾਲਾਂ ਲਈ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਹੈ। ਇਹ ਸਖ਼ਤ ਕਾਰਵਾਈ ਜਲੰਧਰ (ਸ਼ਹਿਰੀ) ਯੂਨੀਟ ਨੇ ਕੀਤੀ ਹੈ। ਪਾਰਟੀ ਨੇ ਸਪਸ਼ਟ ਕੀਤਾ ਕਿ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

RELATED ARTICLES

Most Popular

Recent Comments