ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਤੇਜ਼ ਕਰਦਿਆਂ ਸੂਬਾ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀ ਦਾ ਗਠਨ ਕੀਤਾ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸਦੇ ਨਾਲ ਹੀ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਚਾਰਜਸ਼ੀਟ ਕਮੇਟੀ ਦੇ ਚੇਅਰਮੈਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਬ੍ਰੇਕਿੰਗ: ਪੰਜਾਬ ਚੋਣਾਂ ਲਈ BJP ਨੇ ਬਣਾਈ ਮੈਨੀਫੈਸਟੋ ਤੇ ਚਾਰਜਸ਼ੀਟ ਕਮੇਟੀ; ਅਵਿਨਾਸ਼ ਰਾਏ ਖੰਨਾ ਤੇ ਸੁਨੀਲ ਜਾਖੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
RELATED ARTICLES


