ਲੁਧਿਆਣਾ ਵੈਸਟ ‘ਚ ਮਜ਼ਬੂਤ ਹੋਇਆ ਆਮ ਆਦਮੀ ਪਾਰਟੀ ਦਾ ਪਰਿਵਾਰ
ਵਾਰਡ ਨੰਬਰ. 73 ਤੋਂ ਬੀਜੇਪੀ ਦੇ ਮੈਂਬਰ ਅਰਵਿੰਦ ਗੋਇਲ ਨੇ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸ਼ੈਰੀ ਕਲਸੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਡਾ. ਰਵਜੋਤ ਸਿੰਘ ਸਮੇਤ ਪਾਰਟੀ ਦੇ ਬਾਕੀ ਅਹੁਦੇਦਾਰ ਮੌਜੂਦ ਰਹੇ।
ਬ੍ਰੇਕਿੰਗ : ਲੁਧਿਆਣਾ ਤੋਂ ਭਾਜਪਾ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
RELATED ARTICLES