ਚੰਡੀਗੜ੍ਹ: ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਭਾਜਪਾ ਦੇ ਸੀਨੀਅਰ ਆਗੂ ਨਿਤਿਨ ਨਬੀਨ 20 ਤੋਂ 22 ਜੂਨ ਤੱਕ ਪੰਜਾਬ ਦੇ ਤਿੰਨ ਰੋਜ਼ਾ ਦੌਰੇ ‘ਤੇ ਆ ਰਹੇ ਹਨ। ਉਹ ਸਭ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਅਤੇ ਇਸ ਮਗਰੋਂ ਸੂਬੇ ਦੇ ਆਗੂਆਂ ਨਾਲ ਚੋਣ ਰਣਨੀਤੀ ਸਬੰਧੀ ਅਹਿਮ ਬੈਠਕਾਂ ਕਰਨਗੇ।
ਬ੍ਰੇਕਿੰਗ: 2027 ਚੋਣਾਂ ਦੀਆਂ ਤਿਆਰੀਆਂ ਤੇਜ਼, 20 ਤੋਂ 22 ਜੂਨ ਤੱਕ ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਬੀਨ
RELATED ARTICLES


