ਜਦੋਂ ਤੋਂ ਦਿੱਲੀ ਵਿੱਚ ਸਾਡੀ ਸਰਕਾਰ ਬਣੀ ਹੈ, ਸਾਡੀ ਸਰਕਾਰ ਦਿੱਲੀ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਅੱਜ ਪੰਜਾਬ ਵਿੱਚ ਇੱਕ ਅਜਿਹੀ ਸਰਕਾਰ ਹੈ ਜਿਸਨੇ 10 ਸਾਲਾਂ ਤੋਂ ਦਿੱਲੀ ਨੂੰ ਬਰਬਾਦ ਕੀਤਾ। ਉਹੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ਵਿੱਚ ਲੱਗੀ ਹੋਈ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਦੀ ਭਾਜਪਾ ਸਰਕਾਰ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਚੰਡੀਗੜ੍ਹ ਭਾਜਪਾ ਦਫ਼ਤਰ ਵਿਖੇ ਕੀਤਾ।
ਬ੍ਰੇਕਿੰਗ : ਭਾਜਪਾ ਆਗੂ ਸਿਰਸਾ ਨੇ ਆਮ ਆਦਮੀ ਪਾਰਟੀ ਤੇ ਕੱਸਿਆ ਸਿਆਸੀ ਤੰਜ
RELATED ARTICLES