ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਲਗਾ ਰਹੇ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਸੁਪਰੀਮੋ ਕੇਜਰੀਵਾਲ ਦੇ ਹੱਥਾਂ ਦੀ ਕਠਪੁਤਲੀ ਬਣ ਗਏ ਹਨ। ਚੁੱਘ ਨੇ ਕਿਹਾ ਕਿ ਦੋ ਦਿਨ ਪਹਿਲਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਆਮ ਆਦਮੀ ਪਾਰਟੀ ਨੇ ਲੋਕਤੰਤਰ ਦਾ ਮਜ਼ਾਕ ਉਡਾਇਆ ਹੈ।
ਬ੍ਰੇਕਿੰਗ : ਭਾਜਪਾ ਆਗੂ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਚੁੱਕੇ ਸਵਾਲ
RELATED ARTICLES