HomePunjabi NewsLiberal Breakingਬ੍ਰੇਕਿੰਗ : ਭਾਜਪਾ ਆਗੂ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ...

ਬ੍ਰੇਕਿੰਗ : ਭਾਜਪਾ ਆਗੂ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦਾ ਕੀਤਾ ਵਿਰੋਧ

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ, ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਅੱਜ ਜਲੰਧਰ ਪਹੁੰਚੇ। ਉਨ੍ਹਾਂ ਨੇ ਜ਼ਮੀਨ ਪ੍ਰਾਪਤੀ ਨੂੰ ਲੈ ਕੇ ਸੂਬਾ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਇਹ ਨੀਤੀ ਗਰੀਬ ਕਿਸਾਨਾਂ ਦੇ ਹਿੱਤਾਂ ‘ਤੇ ਸਿੱਧਾ ਹਮਲਾ ਹੈ।

RELATED ARTICLES

Most Popular

Recent Comments