ਅੰਮ੍ਰਿਤਸਰ ਤੋਂ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ (ਸੇਵਾਮੁਕਤ ਆਈਏਐਸ) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਖੁੱਲ੍ਹਾ ਪੱਤਰ ਲਿਖਿਆ ਹੈ, ਜਿਸ ਵਿੱਚ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਗੰਭੀਰ ਦੋਸ਼ ਲਗਾਏ ਗਏ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਗੈਂਗਸਟਰ ਰਾਜ ਅਧੀਨ ਹੈ, ਉਨ੍ਹਾਂ ਨੇ ਨੈਤਿਕ ਆਧਾਰ ‘ਤੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਡਾ. ਰਾਜੂ ਨੇ ਪੱਤਰ ਵਿੱਚ ਲਿਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ।
ਬ੍ਰੇਕਿੰਗ : ਭਾਜਪਾ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ
RELATED ARTICLES


