ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਪੰਜਾਬ ਕਾਂਗਰਸ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ। ਕਾਂਗਰਸ ‘ਤੇ ਨੀਟ ਮਾਮਲੇ ਨੂੰ ਸਿਆਸੀ ਲਾਭ ਲਈ ਵਰਤਣ ਦੇ ਦੋਸ਼ ਲਗਾਏ ਗਏ। ਘਿਰਾਓ ਦੌਰਾਨ ਪੁਲਿਸ ਨੇ ਬੈਰੀਕੇਡਿੰਗ ਕਰਕੇ ਵਰਕਰਾਂ ਨੂੰ ਰੋਕਿਆ ਅਤੇ ਕੇਵਲ ਸਿੰਘ ਢਿੱਲੋਂ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ।
ਬ੍ਰੇਕਿੰਗ: ਕਾਂਗਰਸ ਦਫ਼ਤਰ ਦੇ ਘਿਰਾਓ ਦੌਰਾਨ ਕੇਵਲ ਸਿੰਘ ਢਿੱਲੋਂ ਸਣੇ ਭਾਜਪਾ ਆਗੂ ਹਿਰਾਸਤ ‘ਚ
RELATED ARTICLES


