ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਬਿਗੜਦੀ ਕਾਨੂੰਨ ਵਿਵਸਥਾ ਅਤੇ ਵਧ ਰਹੇ ਗੈਂਗਸਟਰਵਾਦ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਆਵਾਸ ‘ਤੇ ਤਾਇਨਾਤ ਸੁਰੱਖਿਆ ਕਰਮੀਆਂ ਨੇ ਅੰਦਰ ਨਹੀਂ ਜਾਣ ਦਿੱਤਾ ਤਾਂ ਬਾਹਰ ਬੈਠ ਕੇ ਭਾਜਪਾ ਆਗੂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਨ ਲੱਗੇ। ਪੁਲਿਸ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਬ੍ਰੇਕਿੰਗ: ਭਾਜਪਾ ਆਗੂਆਂ ਨੇ ਸੀਐਮ ਰਿਹਾਇਸ਼ ਦਾ ਕੀਤਾ ਘਿਰਾਓ, ਪੁਲਿਸ ਨੇ ਲਿਆ ਹਿਰਾਸਤ ਵਿੱਚ
RELATED ARTICLES


