HomePunjabi NewsLiberal Breakingਬ੍ਰੇਕਿੰਗ: ਭਾਜਪਾ ਸਰਕਾਰ ਪਰਾਲੀ ਸਾੜਨ ਦੇ ਮੁੱਦੇ 'ਤੇ ਸਿਰਫ਼ ਪੰਜਾਬ ਨੂੰ ਬਦਨਾਮ...

ਬ੍ਰੇਕਿੰਗ: ਭਾਜਪਾ ਸਰਕਾਰ ਪਰਾਲੀ ਸਾੜਨ ਦੇ ਮੁੱਦੇ ‘ਤੇ ਸਿਰਫ਼ ਪੰਜਾਬ ਨੂੰ ਬਦਨਾਮ ਕਰਦੀ ਹੈ: CM ਭਗਵੰਤ ਮਾਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਸਾੜਨ ਦੇ ਮੁੱਦੇ ‘ਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। CM ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਦੂਸ਼ਣ ਦੇ ਮਾਮਲੇ ਵਿੱਚ ਜਾਣਬੁੱਝ ਕੇ ਸਿਰਫ਼ ਪੰਜਾਬ ਨੂੰ ਬਦਨਾਮ ਕਰ ਰਹੀ ਹੈ, ਜਦਕਿ ਹੋਰਨਾਂ ਸੂਬਿਆਂ ਵਿੱਚ ਵੀ ਪਰਾਲੀ ਸਾੜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਸਲੇ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।

RELATED ARTICLES

Most Popular

Recent Comments