HomePunjabi NewsLiberal Breakingਬ੍ਰੇਕਿੰਗ: ਪੰਜਾਬ ਪਹੁੰਚੇ BJP ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਆਦਮਪੁਰ ਏਅਰਪੋਰਟ...

ਬ੍ਰੇਕਿੰਗ: ਪੰਜਾਬ ਪਹੁੰਚੇ BJP ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਆਦਮਪੁਰ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ; ਸੀਨੀਅਰ ਆਗੂ ਰਹੇ ਮੌਜੂਦ

ਜਲੰਧਰ: ਭਾਰਤੀ ਜਨਤਾ ਪਾਰਟੀ (BJP) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਪੰਜਾਬ ਦੌਰੇ ‘ਤੇ ਪਹੁੰਚ ਗਏ ਹਨ। ਆਦਮਪੁਰ ਏਅਰਪੋਰਟ ‘ਤੇ ਪਹੁੰਚਣ ‘ਤੇ ਕੇਵਲ ਸਿੰਘ ਢਿੱਲੋਂ ਸਮੇਤ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਆਪਣੇ ਇਸ ਦੌਰੇ ਦੌਰਾਨ ਉਹ ਜਲੰਧਰ ਵਿਖੇ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਨਗੇ ਅਤੇ ‘ਸਮਰਸਤਾ ਯਾਤਰਾ’ ਨੂੰ ਹਰੀ ਝੰਡੀ ਦੇਣਗੇ।

RELATED ARTICLES

Most Popular

Recent Comments