ਜਲੰਧਰ: ਭਾਰਤੀ ਜਨਤਾ ਪਾਰਟੀ (BJP) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਜਲੰਧਰ ਵਿਖੇ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦੇਣ ਤੋਂ ਪਹਿਲਾਂ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਉਨ੍ਹਾਂ ਸੰਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਮੰਦਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਪਰਮਿੰਦਰ ਬਰਾੜ ਸਮੇਤ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।
ਬ੍ਰੇਕਿੰਗ: ‘ਸਮਰਸਤਾ ਸੰਕਲਪ ਯਾਤਰਾ’ ਤੋਂ ਪਹਿਲਾਂ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ BJP ਦੇ ਕੌਮੀ ਪ੍ਰਧਾਨ ਨਿਤਿਨ ਨਬੀਨ; ਪਰਮਿੰਦਰ ਬਰਾੜ ਰਹੇ ਮੌਜੂਦ
RELATED ARTICLES


