ਭਾਜਪਾ ਵਰਕਰਾਂ ਨੇ ਸੂਬਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਸਾੜਿਆ। ਭਾਜਪਾ ਨੇ ਐਸਵਾਈਐਲ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਵਿਰੋਧ ਮਾਰਚ ਵੀ ਕੱਢਿਆ। ਭਾਜਪਾ ਦੇ ਸੂਬਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸੂਬੇ ਦੇ ਹਿੱਤਾਂ ਨਾਲ ਵਿਸ਼ਵਾਸਘਾਤ ਕਰ ਰਹੀ ਹੈ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਭਾਜਪਾ ਨੇ ਕੀਤਾ ਪ੍ਰਦਰਸ਼ਨ
RELATED ARTICLES