ਭਾਜਪਾ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਐਤਵਾਰ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਭਾਰਤ-ਪਾਕਿ ਜੰਗ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਭਾਰਤ-ਪਾਕਿ ਜੰਗਬੰਦੀ ਦਾ ਸਵਾਗਤ ਕਰਦਿਆਂ ਜਾਖੜ ਨੇ ਕਿਹਾ ਕਿ ਪਾਕਿਸਤਾਨ ਨੂੰ ਹੋਸ਼ ਆ ਗਿਆ ਹੈ। ਇਸ ਕਾਰਨ ਪੰਜਾਬ ਵਿੱਚ ਹਾਲਾਤ ਆਮ ਹੋਣੇ ਸ਼ੁਰੂ ਹੋ ਗਏ ਹਨ।
ਬ੍ਰੇਕਿੰਗ : ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ-ਪਾਕਿ ਜੰਗ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ
RELATED ARTICLES