HomePunjabi NewsLiberal Breakingਬ੍ਰੇਕਿੰਗ: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਦੀ ਪਹਿਲੀ ਸੂਚੀ ਜਾਰੀ, 23...

ਬ੍ਰੇਕਿੰਗ: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਦੀ ਪਹਿਲੀ ਸੂਚੀ ਜਾਰੀ, 23 ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (BJP) ਨੇ 23 ਦਸੰਬਰ ਨੂੰ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ 23 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਸੱਤ ਮਹਿਲਾਵਾਂ ਅਤੇ ਤਜਰਬੇਕਾਰ ਆਗੂਆਂ ਨੂੰ ਮੌਕਾ ਦਿੱਤਾ ਗਿਆ ਹੈ। ਪ੍ਰਮੁੱਖ ਉਮੀਦਵਾਰਾਂ ਵਿੱਚ ਵਾਰਡ-1 ਤੋਂ ਗੁਰਵਿੰਦਰ ਸਿੰਘ, ਵਾਰਡ-6 ਤੋਂ ਜਗਤਾਰ ਸਿੰਘ ਢਿੱਲੋਂ, ਵਾਰਡ-10 ਤੋਂ ਦਵਿੰਦਰ ਬਬਲਾ ਅਤੇ ਵਾਰਡ-12 ਤੋਂ ਮੇਅਰ ਸੌਰਭ ਜੋਸ਼ੀ ਸ਼ਾਮਲ ਹਨ।

RELATED ARTICLES

Most Popular

Recent Comments