More
    HomePunjabi NewsLiberal Breakingਬ੍ਰੇਕਿੰਗ: ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਹਲਚਲ ਤੇਜ਼, ਸੁਖਬੀਰ ਬਾਦਲ ਨਾਲ...

    ਬ੍ਰੇਕਿੰਗ: ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਹਲਚਲ ਤੇਜ਼, ਸੁਖਬੀਰ ਬਾਦਲ ਨਾਲ CR ਪਾਟਿਲ ਦੀ ਮੁਲਾਕਾਤ

    ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗਠਜੋੜ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਭਾਜਪਾ ਦੇ ਪੰਜਾਬ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਲੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਗਠਜੋੜ ’ਤੇ ਸਹਿਮਤੀ ਬਣ ਚੁੱਕੀ ਹੈ ਅਤੇ ਹੁਣ ਰਸਮੀ ਐਲਾਨ ਬਾਕੀ ਹੈ।

    RELATED ARTICLES

    Most Popular

    Recent Comments