ਭਾਰਤੀ ਜਨਤਾ ਪਾਰਟੀ ਨੇ ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ, ਪਾਰਟੀ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਜਦੋਂ ਕਿ ਸਾਬਕਾ ਸੀਪੀਏ ਕੇਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਬ੍ਰੇਕਿੰਗ : ਭਾਜਪਾ ਨੇ ਤਰਨ ਤਾਰਨ ਚੋਣ ਦੀ ਤਿਆਰੀ ਸ਼ੁਰੂ ਕੀਤੀ
RELATED ARTICLES