ਚੰਡੀਗੜ੍ਹ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ‘ਆਪ’ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਇਸ ਨੂੰ ਸੂਬੇ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਕਰਾਰ ਦਿੱਤਾ।
ਬ੍ਰੇਕਿੰਗ: ਭਾਜਪਾ ਨੂੰ ਚੋਣਾਂ ਤੋਂ ਪਹਿਲਾਂ ਝਟਕਾ, ਵਿਧਾਇਕ ਬਲਵਿੰਦਰ ਲਾਡੀ ਨੇ ਫੜਿਆ ‘ਆਪ’ ਦਾ ਪੱਲਾ
RELATED ARTICLES


