HomePunjabi NewsLiberal Breakingਬ੍ਰੇਕਿੰਗ: AAP ਦੇ ਵਿਸ਼ੇਸ਼ ਇਜਲਾਸ ਦੇ ਨਾਲ BJP ਲਗਾਏਗੀ 'ਜਨਤਾ ਦੀ ਵਿਧਾਨ...

ਬ੍ਰੇਕਿੰਗ: AAP ਦੇ ਵਿਸ਼ੇਸ਼ ਇਜਲਾਸ ਦੇ ਨਾਲ BJP ਲਗਾਏਗੀ ‘ਜਨਤਾ ਦੀ ਵਿਧਾਨ ਸਭਾ’, 1 ਮਈ ਨੂੰ ਹੋਵੇਗੀ ਸ਼ੁਰੂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਨਾਲ ਹੀ ਪੰਜਾਬ BJP ਵੱਲੋਂ ‘ਜਨਤਾ ਦੀ ਵਿਧਾਨ ਸਭਾ’ ਲਗਾਈ ਜਾਵੇਗੀ। ਇਹ ਸੈਸ਼ਨ ਚੰਡੀਗੜ੍ਹ ਦੇ ਸੈਕਟਰ 37 ਸਥਿਤ BJP ਦਫਤਰ ਦੇ ਬਾਹਰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੀ ਪੁਸ਼ਟੀ ਪੰਜਾਬ BJP ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕੀਤੀ।

RELATED ARTICLES

Most Popular

Recent Comments