More
    HomePunjabi NewsLiberal Breakingਬ੍ਰੇਕਿੰਗ: ਪੈਪਸੀਕੋ ਚੰਨੋ ਅੱਗੇ BKU ਏਕਤਾ-ਉਗਰਾਹਾਂ ਦਾ ਸੂਬਾ ਪੱਧਰੀ ਧਰਨਾ, ਹਜ਼ਾਰਾਂ ਕਿਸਾਨਾਂ...

    ਬ੍ਰੇਕਿੰਗ: ਪੈਪਸੀਕੋ ਚੰਨੋ ਅੱਗੇ BKU ਏਕਤਾ-ਉਗਰਾਹਾਂ ਦਾ ਸੂਬਾ ਪੱਧਰੀ ਧਰਨਾ, ਹਜ਼ਾਰਾਂ ਕਿਸਾਨਾਂ ਤੇ ਮਜ਼ਦੂਰਾਂ ਨੇ ਕੀਤੀ ਸ਼ਮੂਲੀਅਤ

    ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਪੈਪਸੀਕੋ ਕੰਪਨੀ ਚੰਨੋ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਧਰਨੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਸਨਅਤੀ ਕਾਮਿਆਂ ਅਤੇ ਪੈਪਸੀਕੋ ਦੇ ਰੈਗੂਲਰ ਤੇ ਠੇਕਾ ਕਾਮਿਆਂ ਸਮੇਤ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ। ਯੂਨੀਅਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਲਈ ਖ਼ਤਰੇ ਦੀ ਘੰਟੀ ਹੈ।

    RELATED ARTICLES

    Most Popular

    Recent Comments