ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ 5 ਅਕਤੂਬਰ ਤੋਂ ਸੂਬੇ ਵਿੱਚ ਬਲਾਕ ਸੰਮਤੀ ਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਹੋਣਗੀਆਂ । ਸਬੰਧਿਤ ਅਧਿਕਾਰੀਆਂ ਨੂੰ ਚੋਣ ਖੇਤਰ ਗਠਨ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਤਾਂ ਜੋ ਚੋਣਾਂ ਨੂੰ ਸਮੇਂ ਸਿਰ ਕਰਵਾਇਆ ਜਾ ਸਕੇ।
ਬ੍ਰੇਕਿੰਗ : ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ 5 ਅਕਤੂਬਰ ਨੂੰ
RELATED ARTICLES