ਪੰਜਾਬ ਦੇ ਵਿੱਚ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ । ਸਰਕਾਰ ਸਮਾਜ ਸੇਵੀ ਸੰਸਥਾਵਾਂ ਸਬ ਰਲ ਕੇ ਹੜ ਪੀੜਤਾਂ ਦੇ ਲਈ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਗੁਰਦਾਸਪੁਰ ਦੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾ ਕਰਦੇ ਹੋਏ ਨਜ਼ਰ ਆਏ ਉਹ ਖੁਦ ਇਲਾਕੇ ਵਿੱਚ ਜਾ ਕੇ ਲੋਕਾਂ ਤੱਕ ਜਰੂਰੀ ਵਸਤਾਂ ਪਹੁੰਚਦੀਆਂ ਕਰ ਰਹੇ ਹਨ ।
ਬ੍ਰੇਕਿੰਗ: ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਗੁਰਦਾਸਪੁਰ ਵਿੱਚ ਹੜ੍ਹ ਪੀੜ੍ਹਤਾਂ ਦੀ ਸੇਵਾ ਵਿੱਚ ਜੁਟੇ
RELATED ARTICLES