ਅੰਮ੍ਰਿਤਸਰ: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰੀਤੀ ਜ਼ਿੰਟਾ ਸ਼ਨੀਵਾਰ ਰਾਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਪਹੁੰਚੀ। ਉਨ੍ਹਾਂ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਅਦਾਕਾਰਾ ਦੀ ਇੱਕ ਝਲਕ ਦੇਖਣ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ। ਪ੍ਰੀਤੀ ਨੇ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਵੀ ਖਿੱਚਵਾਈਆਂ। ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਦੇਖਣ ਨੂੰ ਮਿਲੇ।
ਬ੍ਰੇਕਿੰਗ: ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਗੁਰੂ ਘਰ ਕੀਤੀ ਅਰਦਾਸ
RELATED ARTICLES


