ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਪਿਛਲੇ ਦੋ ਦਿਨਾਂ ਤੋਂ ਪੰਜਾਬ ਵਿੱਚ ਸਥਿਤੀ ਆਮ ਵਾਂਗ ਹੈ। ਫਾਜ਼ਿਲਕਾ ਵਿੱਚ ਪਾਕਿਸਤਾਨ ਸਰਹੱਦ ਨੇੜੇ ਮੁਠਿਆਂਵਾਲੀ ਪਿੰਡ ਵਿੱਚ ਐਤਵਾਰ ਦੇਰ ਰਾਤ ਇੱਕ ਬੰਬ ਮਿਲਿਆ। ਸੂਚਨਾ ਮਿਲਣ ‘ਤੇ ਫੌਜ ਦੇ ਅਧਿਕਾਰੀਆਂ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਇਹ ਪੁਰਾਣਾ ਲੱਗਦਾ ਹੈ ਕਿਉਂਕਿ ਇਸ ਨੂੰ ਜੰਗ ਲੱਗ ਰਿਹਾ ਹੈ।
ਬ੍ਰੇਕਿੰਗ : ਫਾਜਿਲਕਾ ਦੇ ਇਸ ਪਿੰਡ ਵਿੱਚ ਮਿਲਿਆ ਬੰਬ, ਜਾਂਚ ਅਧਿਕਾਰੀ ਪਹੁੰਚੇ
RELATED ARTICLES